Vihvin Sadi Di Sikh Rajniti

ਵੀਹਵੀਂ ਸਦੀ ਦੀ ਸਿੱਖ ਰਾਜਨੀਤੀ "ਇਹ ਦਸਤਾਵੇਜ਼ ਕਰੜੀ ਮਿਹਨਤ ਤੇ ਪੂਰੀ ਈਮਾਨਦਾਰੀ ਦੇ ਨਾਲ ਨਾਲ ਕਿਸੇ ਵੀ ਕਿਸਮ ਦੇ ਜਜ਼ਬਾਤੀ ਉਲਾਰਪੁਣੇ ਤੇ ਧੜੇਬੰਦਕ ਝੁਕਾਅ ਤੋਂ ਲਾਂਭੇ ਰਹਿ ਕੇ ਲਿਖਿਆ ਗਿਆ ਹੈ । ਸਿੰਘ ਸਭਾ ਲਹਿਰ ਤੋਂ ਲੈ ਕੇ ਜੂਨ 1984 ਤੱਕ, ਸਿੱਖ ਜੱਦੋ-ਜਹਿਦ ਦੇ ਅੱਡ-ਅੱਡ ਦੌਰਾਂ ਦੌਰਾਨ ਅੱਡ-ਅੱਡ ਸਿੱਖ ਹਸਤੀਆਂ ਦੇ ਕਰਮ (ਰੋਲ) ਨੂੰ ਬਿਨਾਂ ਕਿਸੇ ਲੱਗ-ਲਗਾਅ ਦੇ ਦੇਖਣ ਤੇ ਅੰਗਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਹ ਦਸਤਾਵੇਜ਼ ਆਪਣੇ ਆਪ ਵਿਚ ਸਿੱਖ ਸੰਘਰਸ਼ਾਂ ਦਾ ਇਤਿਹਾਸ ਵੀ ਹੈ । ਪਰ ਇਹ ਕਿਸੇ ਉਲਾਰ ਤੇ ਸੌੜੇ ਨਜ਼ਰੀਏ ਤੋਂ ਲਿਖਿਆ ਇਤਿਹਾਸ ਨਹੀਂ, ਸਗੋਂ ਸਾਰੇ ਇਤਿਹਾਸਕ ਕਰਮ ਨੂੰ ਇਕ ਖਾਸ ਸੰਦਰਭ ਵਿਚ ਰੱਖ ਕੇ ਸਮਝਣ ਦਾ ਨਿਵੇਕਲਾ ਯਤਨ ਵੀ ਹੈ ।" Vihvin Sadi Di Sikh Rajniti By Ajmer Singh This document has been written with hard work and complete honesty as well as without any kind of emotional bias and factionalism. From the Singh Sabha movement till June 1984, during the different periods of the Sikh struggle, attempts have been made to observe the role of different Sikh personalities without any bias. The document itself is a history of Sikh struggles. But it is not a history written from a narrow perspective, but a unique attempt to understand all historical deeds in a specific context.