ਕਿਸ ਬਿਧ ਰੁਲੀ ਪਾਤਸਾਹੀ ਇਸ ਪੁਸਤਕ ਅੰਦਰ ਕੀਤੀ ਗਈ ਚਰਚਾ ਦਾ ਸਾਰ-ਅੰਸ਼ ਇਹ ਬਣਦਾ ਹੈ ਕਿ ਇਤਿਹਾਸ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਵੱਲੋਂ ਨਿਭਾਈ ਗਈ ਸਮੁੱਚੀ ਭੂਮਿਕਾ ਦਾ, ਉਹਨਾਂ ਦੀਆਂ ਪ੍ਰਾਪਤੀਆਂ ਦਾ ਅਤੇ ਇਸ ਅਨੁਸਾਰ ਹੀ, ਉਸ ਤੋਂ ਬਾਅਦ ਚੱਲੀ ਸਮੁੱਚੀ ਖਾੜਕੂ ਸਿੱਖ ਲਹਿਰ ਦਾ ਲੇਖਾ-ਜੋਖਾ ਕਰਨ ਵੇਲੇ ਸਿੱਖ ਕੌਮ ਦੇ 130 ਸਾਲਾਂ ਦੇ ਸਮੁੱਚੇ ਇਤਿਹਾਸਕ ਪਿਛੋਕੜ ਨੂੰ, ਅਤੇ ਉਨ੍ਹਾਂ ਸਮਕਾਲੀ ਸਥਿਤੀਆਂ, ਜਿਨ੍ਹਾਂ ਵਿਚ ਸੰਤ ਜਰਨੈਲ ਸਿੰਘ ਨੇ ਆਪਣਾ ਇਨਕਲਾਬੀ ਕਾਰਜ ਆਰੰਭਿਆ ਤੇ ਪੂਰ ਚੜ੍ਹਾਇਆ, ਨੂੰ ਸਮੁੱਚਤਾ ਵਿਚ ਸਾਹਮਣੇ ਰੱਖਿਆ ਜਾਣਾ ਜ਼ਰੂਰੀ ਹੈ । Kis Bidh Ruli Patshahi The essence of the discussion in this book is to take stock of the overall role played by Sant Jarnail Singh Bhindranwale in history, his achievements and, accordingly, the entire militant Sikh movement that followed. The entire historical background of the Sikh Nation for 130 years, and the contemporary circumstances in which Sant Jarnail Singh started and completed his revolutionary work, must be brought to the fore.